-
Punjab: 'Pilibhit Police Encounter' 'ਚ Gurdaspur ਦੇ 3 ਨੌਜਵਾਨਾਂ ਦੀ ਮੌਤ, ਨੌਜਵਾਨਾਂ ਦੇ ਮਾਪੇ ਕੀ ਕਹਿ ਰਹੇ
>ਉੱਤਰਪ੍ਰਦੇਸ਼ ਦੇ ਪੀਲੀਭੀਤ ਵਿੱਚ ਕਥਿਤ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਤਿੰਨੇ ਨੌਜਵਾਨਾਂ ਗੁਰਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਹੈ ਦਾ ਸਬੰਧ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡਾਂ ਨਾਲ ਹੈ। >ਪੰਜਾਬ ਦੇ ਡੀਜੀਪੀ ਗੌਰਵ ਯਾਦਵ ਮੁਤਾਬਕ ਤਿੰਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਂਅ ਦੇ ਅੱਤਵਾਦੀ ਮੌਡਿਊਲ ਦੇ ਮੈਂਬਰ ਸਨ। ਪੁਲਸ ਮੁਤਾਬਕ ਇਨ੍ਹਾਂ ਵੱਲੋਂ ਕਲਾਨੌਰ ਦੇ ਬਖ਼ਸ਼ੀਵਾਲਾ ਥਾਣੇ ਦੇ ਬਾਹਰ ਗ੍ਰਨੇਡ ਬਲਾਸਟ ਨੂੰ ਅੰਜਾਮ ਦਿੱਤਾ ਗਿਆ ਸੀ। >ਰਿਪੋਰਟ - ਗੁਰਪ੍ਰੀਤ ਸਿੰਘ, ਐਡਿਟ - ਗੁਰਕਿਰਤਪਾਲ ਸਿੰਘ13
© 2026 Indiareply.com. All rights reserved.
saurabh.sharma